ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਅਸਤਰ 10

ਇਹ ਅਧਿਆਇ ਇਸ ਦਾ ਹਿੱਸਾ ਹੈ: Ommekeer

1ਅਹਸ਼ਵੇਰੋਸ਼ ਰਾਜਾ ਨੇ ਦੇਸ਼ ਅਤੇ ਸਮੁੰਦਰ ਦੇ ਟਾਪੂਆਂ ਉੱਤੇ ਲਗਾਨ ਲਗਾ ਦਿੱਤਾ 2ਉਸ ਦੇ ਬਲ ਅਤੇ ਸ਼ਕਤੀ ਦੇ ਸਾਰੇ ਕੰਮ, ਅਤੇ ਮਾਰਦਕਈ ਦੀ ਮਹਾਨਤਾ ਦਾ ਪੂਰਾ ਵਿਸਥਾਰ ਕਿ ਕਿਸ ਤਰ੍ਹਾਂ ਰਾਜਾ ਉਸ ਨੂੰ ਉੱਚੀ ਪਦਵੀ ਤੱਕ ਲੈ ਆਇਆ, ਕੀ ਉਹ ਮਾਦੀ ਅਤੇ ਫ਼ਾਰਸ ਰਾਜਿਆਂ ਦੇ ਇਤਿਹਾਸ ਦੀ ਪੁਸਤਕ ਵਿੱਚ ਨਹੀਂ ਲਿਖੇ ਗਏ? 3ਯਹੂਦੀ ਮਾਰਦਕਈ ਰਾਜਾ ਅਹਸ਼ਵੇਰੋਸ਼ ਤੋਂ ਦੂਜੇ ਦਰਜੇ ਵਿੱਚ ਸੀ, ਅਤੇ ਯਹੂਦੀਆਂ ਦੀ ਨਜ਼ਰ ਵਿੱਚ ਵੱਡਾ ਸੀ, ਅਤੇ ਉਸ ਦੇ ਯਹੂਦੀ ਸਾਥੀ ਉਸ ਦਾ ਸਨਮਾਨ ਕਰਦੇ ਸਨ ਕਿਉਂਕਿ ਉਹ ਆਪਣੇ ਲੋਕਾਂ ਦੀ ਭਲਿਆਈ ਕਰਨ ਵਿੱਚ ਲੱਗਿਆ ਰਹਿੰਦਾ ਸੀ ਅਤੇ ਆਪਣੇ ਸਾਰੇ ਲੋਕਾਂ ਦੀ ਸ਼ਾਂਤੀ ਲਈ ਬਚਨ ਬੋਲਦਾ ਹੁੰਦਾ ਸੀ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।