ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 100

ਇਹ ਅਧਿਆਇ ਇਸ ਦਾ ਹਿੱਸਾ ਹੈ: Boek IV

1ਹੇ ਸਾਰੀ ਧਰਤੀ ਦੇ ਵਾਸੀਓ, ਯਹੋਵਾਹ ਲਈ ਲਲਕਾਰੋ, 2ਅਨੰਦ ਹੋ ਕੇ ਯਹੋਵਾਹ ਦੀ ਉਪਾਸਨਾ ਕਰੋ, ਜੈ-ਜੈਕਾਰ ਕਰਦੇ ਹੋਏ ਉਸ ਦੀ ਹਜ਼ੂਰੀ ਵਿੱਚ ਆਓ। 3ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ। 4ਧੰਨਵਾਦ ਕਰਦੇ ਹੋਏ ਉਹ ਦੀ ਹੈਕਲ ਦੇ ਫਾਟਕਾਂ ਦੇ ਅੰਦਰ, ਅਤੇ ਉਸਤਤ ਕਰਦੇ ਹੋਏ ਉਹ ਦੇ ਦਰਬਾਰ ਵਿੱਚ ਆਓ, ਉਹ ਦਾ ਧੰਨਵਾਦ ਕਰੋ ਅਤੇ ਉਹ ਦੇ ਨਾਮ ਨੂੰ ਮੁਬਾਰਕ ਆਖੋ। 5ਯਹੋਵਾਹ ਤਾਂ ਭਲਾ ਹੈ, ਉਹ ਦੀ ਦਯਾ ਸਦੀਪਕ ਹੈ, ਅਤੇ ਉਹ ਦੀ ਵਫ਼ਾਦਾਰੀ ਪੀੜ੍ਹੀਓਂ ਪੀੜ੍ਹੀ ਤੱਕ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।