ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 125

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ! 2ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ। 3ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ। 4ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ। 5ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।