ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 126

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ! 2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ! 3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ! 4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ! 5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ। 6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।