ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 131

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹੇ ਯਹੋਵਾਹ, ਮੇਰਾ ਦਿਲ ਹੰਕਾਰੀ ਨਹੀਂ, ਨਾ ਮੇਰੀਆਂ ਅੱਖਾਂ ਘਮੰਡ ਨਾਲ ਭਰੀਆਂ ਹਨ, ਅਤੇ ਜਿਹੜੀਆਂ ਗੱਲਾਂ ਮੇਰੇ ਲਈ ਵੱਡੀਆਂ ਅਤੇ ਅਚਰਜ਼ ਸਨ, ਮੈਂ ਉਨ੍ਹਾਂ ਵਿੱਚ ਦਖ਼ਲ ਨਹੀਂ ਦਿੰਦਾ। 2ਨਿਸੰਗ ਮੈਂ ਆਪਣੀ ਜਾਨ ਨੂੰ ਸ਼ਾਂਤ ਅਤੇ ਚੁੱਪ ਕਰਾ ਲਿਆ ਹੈ, ਜਿਵੇਂ ਦੁੱਧ ਛੁਡਾਇਆ ਹੋਇਆ ਬਾਲਕ ਆਪਣੀ ਮਾਂ ਦੇ ਨਾਲ ਹੈ, ਹਾਂ, ਤਿਵੇਂ ਹੀ ਦੁੱਧ ਛੁਡਾਏ ਹੋਏ ਬਾਲਕ ਵਾਂਗੂੰ ਮੇਰੀ ਜਾਨ ਮੇਰੇ ਅੰਦਰ ਹੈ। 3ਹੇ ਇਸਰਾਏਲ, ਯਹੋਵਾਹ ਉੱਤੇ ਆਸ ਰੱਖ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।