ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 133

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ! 2ਇਹ ਉਸ ਖਾਲ਼ਸ ਤੇਲ ਦੀ ਤਰ੍ਹਾਂ ਹੈ, ਜਿਹੜਾ ਸਿਰ ਉੱਤੋਂ ਚੋ ਕੇ ਦਾੜ੍ਹੀ ਉੱਤੇ, ਅਰਥਾਤ ਹਾਰੂਨ ਦੀ ਦਾੜ੍ਹੀ ਉੱਤੋਂ ਚੋ ਕੇ ਉਸ ਦੀ ਪੁਸ਼ਾਕ ਦੀ ਸਿਰੇ ਤੱਕ ਪਹੁੰਚ ਗਿਆ। 3ਇਹ ਹਰਮੋਨ ਦੀ ਤ੍ਰੇਲ ਦੀ ਤਰ੍ਹਾਂ ਹੈ, ਜੋ ਸੀਯੋਨ ਦੇ ਪਰਬਤ ਉੱਤੇ ਪੈਂਦੀ ਹੈ, ਤਾਂ ਹੀ ਉੱਥੇ ਯਹੋਵਾਹ ਨੇ ਬਰਕਤ ਦਾ, ਅਰਥਾਤ ਸਦੀਪਕ ਜੀਵਨ ਦਾ ਹੁਕਮ ਦਿੱਤਾ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।