ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 134

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਵੇਖੋ, ਹੇ ਯਹੋਵਾਹ ਦੇ ਸਾਰੇ ਸੇਵਕੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ ਰਾਤ ਨੂੰ ਸੇਵਾ ਕਰਦੇ ਰਹਿੰਦੇ ਹੋ, 2ਪਵਿੱਤਰ ਸਥਾਨ ਵੱਲ ਆਪਣੇ ਹੱਥ ਚੁੱਕ ਕੇ ਯਹੋਵਾਹ ਨੂੰ ਮੁਬਾਰਕ ਆਖੋ! 3ਯਹੋਵਾਹ ਤੈਨੂੰ ਸੀਯੋਨ ਤੋਂ ਬਰਕਤ ਦੇਵੇ, ਜੋ ਅਕਾਸ਼ ਤੇ ਧਰਤੀ ਦਾ ਕਰਤਾ ਹੈ।

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।