ਸਮੱਗਰੀ 'ਤੇ ਜਾਓ
ਬੀਟਾ

ਧਾਗਾ ਅਜੇ ਪੰਜਾਬੀ ਵਿੱਚ ਪੂਰੀ ਤਰ੍ਹਾਂ ਅਨੁਵਾਦ ਨਹੀਂ ਹੋਇਆ। ਜੋ ਅਜੇ ਅਨੁਵਾਦ ਨਹੀਂ ਹੋਇਆ, ਉਹ ਅੰਗਰੇਜ਼ੀ ਵਿੱਚ ਦਿਖਾਇਆ ਜਾਂਦਾ ਹੈ।

ਜ਼ਬੂਰ 150

ਇਹ ਅਧਿਆਇ ਇਸ ਦਾ ਹਿੱਸਾ ਹੈ: Boek V

1ਹਲਲੂਯਾਹ! ਉਹ ਦੇ ਪਵਿੱਤਰ ਸਥਾਨ ਵਿੱਚ ਪਰਮੇਸ਼ੁਰ ਦੀ ਉਸਤਤ ਕਰੋ, ਉਹ ਦੀ ਸ਼ਕਤੀ ਦੇ ਅੰਬਰ ਵਿੱਚ ਉਹ ਦੀ ਉਸਤਤ ਕਰੋ! 2ਉਹ ਦੀ ਸਮਰੱਥਾ ਦੇ ਕੰਮਾਂ ਦੇ ਕਾਰਨ ਉਹ ਦੀ ਉਸਤਤ ਕਰੋ, ਉਹ ਦੀ ਅਤਿਅੰਤ ਮਹਾਨਤਾ ਦੇ ਜੋਗ ਉਹ ਦੀ ਉਸਤਤ ਕਰੋ! 3ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ, 4ਤਬਲੇ ਤੇ ਨੱਚਦੇ ਹੋਏ ਉਹ ਦੀ ਉਸਤਤ ਕਰੋ, ਤਾਰੇ ਵਾਲੇ ਵਾਜਿਆਂ ਤੇ ਬੰਸਰੀਆਂ ਨਾਲ ਉਹ ਦੀ ਉਸਤਤ ਕਰੋ! 5ਸਪੱਸ਼ਟ ਸੁਰ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ, ਛਣਕਣ ਵਾਲੀ ਝਾਂਜ ਨਾਲ ਉਹ ਦੀ ਉਸਤਤ ਕਰੋ! 6ਸਾਰੇ ਪ੍ਰਾਣੀਓ, ਯਹੋਵਾਹ ਦੀ ਉਸਤਤ ਕਰੋ! ਹਲਲੂਯਾਹ!

ਆਇਤਾਂ ਦੇ ਨੰਬਰ ਚੁਣੇ ਹੋਏ ਅਨੁਵਾਦ ਅਨੁਸਾਰ ਹਨ ਅਤੇ ਕੁਝ ਅਧਿਆਇਆਂ ਵਿੱਚ ਇੱਕ ਆਇਤ ਦਾ ਫ਼ਰਕ ਹੋ ਸਕਦਾ ਹੈ।

Statenvertaling (1637) · World English Bible (2000) · ਇੰਡਿਅਨ ਰਿਵਾਇਜ਼ਡ ਵਰਜ਼ਨ (2019): © 2017, 2019 Bridge Connectivity Solutions, bridgeconn.com, via eBible.org. CC BY-SA 4.0; notes and headings omitted. · ਸਰੋਤ ਅਤੇ ਲਾਇਸੈਂਸ

ਪੜ੍ਹਨ ਦੀ ਸੁਖਾਲਤਾ

ਜੋ ਮਦਦ ਕਰੇ ਉਹ ਚੁਣੋ। ਤੁਹਾਡੀ ਚੋਣ ਇਸ ਡਿਵਾਈਸ 'ਤੇ ਸੰਭਾਲੀ ਜਾਂਦੀ ਹੈ।

ਅੱਖਰਾਂ ਦਾ ਆਕਾਰ

ਆਪਣੀ ਡਿਵਾਈਸ ਦੀਆਂ ਆਪਣੀਆਂ ਸੈਟਿੰਗਾਂ (ਜ਼ੂਮ, ਸਕਰੀਨ ਰੀਡਰ, ਗੂੜ੍ਹਾ ਮੋਡ) ਪਸੰਦ ਹਨ? ਉਹ ਇੱਥੇ ਵੀ ਕੰਮ ਕਰਦੀਆਂ ਹਨ।